September 4, 2010, Saturday 05:00 AM. IST

ਦੇਵਗੰਧਾਰੀ ਮਹਲਾ 5 ॥

ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥1॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥1॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥2॥4॥37॥ ੴ

ਸ਼ਨਿਚਰਵਾਰ, 20 ਭਾਦੋਂ (ਸੰਮਤ 542 ਨਾਨਕਸ਼ਾਹੀ) (ਅੰਗ: 535)
Lets Learn

No flash player!

It looks like you don't have flash player installed. Click here to go to Macromedia download page.

Lets Learn

No flash player!

It looks like you don't have flash player installed. Click here to go to Macromedia download page.

Visitor No.
Lets Learn
Lets Learn
Lets Learn

listengurbani searchggs blog

searchggs